21-22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ, ਜਿਲਾ ਕੇਂਦਰਾਂ ਤੇ ਮੁਲਾਜ਼ਮਾ ਤੇ ਪੈਨਸ਼ਨਰਾਂ ਵਲੋਂ ਹੋਣਗੇ ਪ੍ਰਦਰਸ਼ਨ
10 ਅਕਤੂਬਰ ਦੀ ਸੰਗਰੂਰ ਰੈਲੀ ਤੇ ਤਸੱਲੀ ਦਾ ਪ੍ਰਗਟਾਵਾ – ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਹੁਸ਼ਿਆਰਪੁਰ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ” ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ” ਦੀ ਆਨਲਾਈਨ ਮੀਟਿੰਗ ਫਰੰਟ ਤੇ ਕਨਵੀਨਰ ਸਾਥੀ ਧਨਵੰਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ […]
Continue Reading