ਜੰਤਰ-ਮੰਤਰ ’ਚ ਪੁਲੀਸ ਹਿਰਾਸਤ ਤੋਂ ਬਾਅਦ ਮੁੜ ਵਿਰੋਧ ਪ੍ਰਦਰਸ਼ਨ ਸ਼ੁਰੂ

ਨਵੀਂ ਦਿੱਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਜੰਤਰ-ਮੰਤਰ ਵਿਖੇ ਚੱਲ ਰਿਹਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਰਿਹਾ। ਬੀਤੇ ਦਿਨ 1,000 ਤੋਂ ਵੱਧ ਵਿਦਿਆਰਥੀਆਂ, ਸਿਆਸੀ ਆਗੂਆਂ ਅਤੇ ਕਾਰਕੁਨਾਂ ਦੀ ਹਿਰਾਸਤ ਤੋਂ ਬਾਅਦ ਸ਼ਨੀਵਾਰ ਨੂੰ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਦੇ ਮੈਂਬਰ ਮੁੜ ਜੰਤਰ-ਮੰਤਰ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿਸ […]

Continue Reading