ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਰੋਹਿਤ ਸ਼ਰਮਾ ਨੂੰ ਤਿੰਨ ਸਾਲਾਂ ਦੇ ਵਕਫ਼ੇ ਤੋਂ ਬਾਅਦ ਦੁਬਾਰਾ ਮੁੰਬਈ ਇੰਡੀਅਨਜ਼ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਉਹ ਹਾਰਦਿਕ ਪੰਡਯਾ ਦੀ ਜਗ੍ਹਾ ਲੈਣਗੇ। ਪੰਜ ਵਾਰ ਦੀ ਚੈਂਪੀਅਨ ਟੀਮ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ IPL 2027 ਵਿੱਚ ਟੀਮ ਦੀ ਅਗਵਾਈ ਕਰਨਗੇ। ਰੋਹਿਤ ਨੇ ਇਸ ਤੋਂ ਪਹਿਲਾਂ 2013 […]

Continue Reading