ਐਸਆਈਆਰ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਕੂਚ 23 ਅਕਤੂਬਰ ਨੂੰ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ 17 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਜਾਂਚ (ਐਸਆਈਆਰ) ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ 23 ਅਕਤੂਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ […]
Continue Reading