ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਨਵੀਂ ਦਿੱਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਅਗਵਾਹ, ਤਸ਼ੱਦਦ ਅਤੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ […]

Continue Reading