ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ ’ਚ ਹਜ਼ਾਰਾਂ ਨੌਜਵਾਨਾਂ ਨੇ ਲਿਆ ਹਿੱਸਾ
ਅਗਲੇ ਦੋ ਮਹੀਨਿਆਂ ਦੌਰਾਨ ਲਾਲ ਕਿਲ੍ਹੇ ਸਮੇਤ ਦਿੱਲੀ ਦੇ ਵੱਖ-ਵੱਖ ਸਥਾਨਾਂ ’ਤੇ ਹੋਣਗੇ ਵੱਡੇ ਸਮਾਗਮ: ਕਾਲਕਾ, ਕਾਹਲੋਂ ਨਵੀਂ ਦਿੱਲੀ, 25 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ […]
Continue Reading