ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀ ਆਤਿਸ਼ ਠਾਕੁਰ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਹਾਸਲ ਕੀਤਾ ਪਹਿਲਾ ਸਥਾਨ
ਮੋਹਾਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦੋਆਬਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਖਰੜ ਦੇ ਬੀ.ਟੈਕ. ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀ ਆਤਿਸ਼ ਠਾਕੁਰ ਨੇ 2026 ਵਿੱਚ ਪਾਸ ਹੋਏ ਵਿਦਿਆਰਥੀਆਂ ਦੀ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਵੱਲੋਂ 1 ਅਕਤੂਬਰ ਨੂੰ ਜਾਰੀ ਕੀਤੀ ਗਈ ਮੈਰਿਟ […]
Continue Reading