ਸੁਰਿੰਦਰ ਸਿੰਘ ਲਕੀ ਚੱਢਾ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਵਾਈਸ ਚੇਅਰਮੈਨ ਨਿਯੁਕਤ

ਨਵੀਂ ਦਿੱਲੀ 27 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਪੱਪੂ ਵੱਲੋਂ ਸੁਰਿੰਦਰ ਸਿੰਘ ਲਕੀ ਚੱਢਾ ਨੂੰ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਉਪਰੰਤ ਇਹ ਜ਼ਿੰਮੇਵਾਰੀ ਸੌਂਪੀ ਗਈ। ਗੁਰਦੁਆਰਾ […]

Continue Reading