ਪੰਜਾਬ ਦੇ ਕਿਸਾਨਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਰੋਸ ਮਾਰਚ ਕੱਢਿਆ, ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇ
ਅਮ੍ਰਿਤਸਰ 24 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਕਿਸਾਨਾਂ ਦਾ ਗੁੱਸਾ ਅੱਜ ਪੰਜਾਬ ਵਿੱਚ ਖੁੱਲ੍ਹ ਕੇ ਪ੍ਰਗਟ ਹੋਇਆ। ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਕਿਸਾਨ ਸੰਗਠਨਾਂ ਨੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੀਤੇ। ਕਈ ਥਾਵਾਂ ‘ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ […]
Continue Reading