1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ ‘ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ ‘ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਨਵੀਂ ਦਿੱਲੀ 11 ਨਵੰਬਰ ,ਬੋਲੇ ਪੰਜਾਬ ਬਿਊਰੋ : ਨਵੰਬਰ 1984 ਦੀ ਸਿੱਖ ਨਸਲਕੁਸ਼ੀ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਹਜ਼ਾਰਾਂ ਸਿੱਖਾਂ ਨੂੰ ਯਾਦ ਕਰਨ ਲਈ ਸਲੋਅ ਅਤੇ ਆਸ ਪਾਸ ਤੋਂ ਸੈਂਕੜੇ ਸਿੱਖ ਇਕੱਠੇ […]
Continue Reading