ਵਿਧਾਇਕ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਨੇ ਕੀਤੀ ਮੋਹਾਲੀ ਤੋਂ 19ਵੀਂ ਬੱਸ ਰਵਾਨਾ …ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ
ਮੋਹਾਲੀ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖਰੇਖ ਦੇ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ -ਫੂਲਰਾਜ ਸਿੰਘ ਦੀ ਤਰਫੋਂ ਮੋਹਾਲੀ ਤੋਂ ਸ਼ਰਧਾਲੂਆਂ […]
Continue Reading