ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ
ਚੰਡੀਗੜ੍ਹ, 9 ਜੂਨ ,ਬੋਲੇ ਪੰਜਾਬ ਬਿਊਰੋ; ਮੋਹਾਲੀ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਇਸ ਅਹੁਦੇ ਲਈ ਚੁਣੇ ਗਏ। ਇਸ ਤੋਂ ਇਲਾਵਾ ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਚੰਨਾ ਡਿਪਟੀ ਮੇਅਰ ਚੁਣੇ ਗਏ ਹਨ। ਇਸ ਤੋਂ ਪਹਿਲਾਂ, ਕਾਂਗਰਸ ਪਾਰਟੀ ਨੇ ਚੋਣ ਦਾ ਬਾਈਕਾਟ ਕੀਤਾ ਸੀ, […]
Continue Reading