ਸਪੈਸ਼ਲ ਕਾਡਰ ਅਧਿਆਪਕਾਂ ਦਾ ਮੋਹਾਲੀ ਧਰਨਾ 34ਵੇ ਦਿਨ ਵਿੱਚ
ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ — ਪੰਜਾਬ ਭਰ ਤੋਂ ਅਧਿਆਪਕਾਂ ਦੀ ਲਗਾਤਾਰ ਸ਼ਮੂਲੀਅਤ ਮੋਹਾਲੀ, 15ਸਤੰਬਰ,ਬੋਲੇ ਪੰਜਾਬ ਬਿਊਰੋ; ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪ੍ਰੈਸ ਸਕੱਤਰ ਕੁਲਵਿੰਦਰ ਸਿੰਘ ਨਾੜੂ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਮੋਹਾਲੀ ਵਿਖੇ ਸ਼ੁਰੂ ਕੀਤਾ ਗਿਆ ਪੱਕਾ ਧਰਨਾ ਅੱਜ 33ਵੇਂ ਦਿਨ ਵਿੱਚ ਦਾਖ਼ਲ […]
Continue Reading