ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਮੋਹਾਲੀ ਵਿਚ ਸ਼ਾਂਤਮਈ ਬੰਦ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ‘ਚ ਆਰੰਭੀ ਨਸ਼ਿਆਂ ਵਿਰੁੱਧ ਜੰਗ ਦੇ ਪਹਿਲੇ ਸ਼ਹੀਦ ਹਨ ਭਾਈ ਪਰਮਿੰਦਰ ਸਿੰਘ ਝੋਟਾ- ਸ਼ਿਵਚਰਨ ਸਿੰਘ ਭੰਗੂ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਲਾਮਬੰਦੀ ਦਾ ਸੱਦਾ; ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੀ ਧਾਰਮਿਕ ਤੇ ਸਮਾਜਿਕ ਚੇਤਨਾ ਦੀ ਬਹਾਲੀ ਲਈ ਇਕਜੁੱਟ ਹੋਣ ਦੀ ਅਪੀਲ ਮੋਹਾਲੀ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਚ […]

Continue Reading