ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026, ਖੇਡ ਸਕੱਤਰ ਵਰੁਣ ਰੂਜਮ ਵੱਲੋਂ ਮੋਹਾਲੀ ਹਾਕੀ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ
ਵੱਖ-ਵੱਖ ਵਿਭਾਗਾਂ ਨੂੰ ਇੱਕ-ਦੋ ਦਿਨਾਂ ਵਿੱਚ ਬਾਕੀ ਕੰਮ ਮੁਕੰਮਲ ਕਰਨ ਦੇ ਨਿਰਦੇਸ਼; ਸਾਰੇ ਮੈਚਾਂ ਲਈ ਦਰਸ਼ਕਾਂ ਦੀ ਐਂਟਰੀ ਬਿਲਕੁਲ ਮੁਫ਼ਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਕਤੂਬਰ ,ਬੋਲੇ ਪੰਜਾਬ ਬਿਉਰੋ: ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸੈਮੀਫਾਈਨਲ, ਤੀਜੇ ਸਥਾਨ ਅਤੇ ਫਾਈਨਲ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਮੋਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ […]
Continue Reading