ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਲਾਲੜੂ/ਡੇਰਾਬੱਸੀ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਕੀਤੀਆਂ ਗਈਆਂ ਤਿਆਰੀਆਂ, ਖਰੀਦ, ਲਿਫਟਿੰਗ ਅਤੇ ਸਟੋਰੇਜ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ, ਆੜਤੀਆਂ ਤੇ ਅਧਿਕਾਰੀਆਂ ਨਾਲ […]

Continue Reading