ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ, ਦਿੱਲੀ ਤੇ ਪੰਜਾਬ ਸਰਕਾਰ ਵਿਰੁੱਧ ਉੱਠੇ ਬਗ਼ਾਵਤੀ ਸੁਰ; ਮੰਤਰੀਆਂ ਨੂੰ ਵਿਦੇਸ਼ਾਂ ‘ਚ ਘੇਰਨ ਦੀ ਚੇਤਾਵਨੀ
ਨਵੀਂ ਦਿੱਲੀ 18 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਰਕਾਰ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਜੇਲ੍ਹ ਬਦਲੀ ਦਾ ਸ਼ਰੇਆਮ ਵਿਰੋਧ ਕੀਤੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਬੰਦੀ ਸਿੰਘਾਂ ਪ੍ਰਤੀ ਧਾਰੀ ਗੈਰ-ਸੰਜੀਦਾ ਪਹੁੰਚ ਤੋਂ ਬਾਅਦ ਵਿਦੇਸ਼ੀ ਪੰਥਕ ਹਲਕਿਆਂ ਵਿੱਚ ਰੋਸ ਦੀ ਚੰਗਿਆੜੀ ਭੜਕ ਉੱਠੀ ਹੈ। ਇਸੇ ਤਹਿਤ ਜਰਮਨੀ ਦੀਆਂ ਪੰਥਕ ਜਥੇਬੰਦੀਆਂ—ਸਿੱਖ ਫੈਡਰੇਸ਼ਨ ਜਰਮਨੀ […]
Continue Reading