ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ

ਨਵੀਂ ਦਿੱਲੀ 7 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਯੂਪੀਆਈ ਲੈਣ-ਦੇਣ ’ਤੇ ਪ੍ਰਸਤਾਵਿਤ ਵਪਾਰੀ ਛੂਟ ਦਰ ਲਾਗੂ ਕਰਨ ਦੇ ਵਿਰੋਧ ਵਿੱਚ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵਪਾਰੀਆਂ ਨੇ “ਵਪਾਰੀਆਂ ’ਤੇ ਨਵਾਂ ਬੋਝ ਨਹੀਂ ਸਹਾਂਗੇ” ਅਤੇ “ਡਿਜੀਟਲ ਭੁਗਤਾਨ ’ਤੇ ਫੀਸ ਬੰਦ ਕਰੋ” ਸਮੇਤ […]

Continue Reading