ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਣਾ ਗੁਰਜੀਤ ਨੇ ਇਸ ਸੰਬੰਧੀ ਸੋਸ਼ਲ ਮੀਡੀਆ ਤੇ ਲਿਸਟ ਸਾਂਝੀ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ ਮੈਂ ਕਾਂਗਰਸ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ, ਵਿਰੋਧੀ ਧਿਰ ਦੇ ਨੇਤਾ ਸ਼੍ਰੀ […]

Continue Reading