ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ […]

Continue Reading