ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 14 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ […]
Continue Reading