ਮੋਹਾਲੀ ਵਿੱਚ ਫਾਇਰ ਸਬ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਮੋਹਾਲੀ 21 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ (ਪੀਬੀਯੂ) ਦੀ ਇੱਕ ਟੀਮ ਨੇ ਡੇਰਾਬੱਸੀ, ਮੋਹਾਲੀ ਵਿੱਚ ਤਾਇਨਾਤ ਫਾਇਰ ਸਬ-ਅਫ਼ਸਰ ਜਸਵੰਤ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਸਮੇਂ ਮੋਹਾਲੀ ਦਾ ਵਾਧੂ ਚਾਰਜ ਸੰਭਾਲ ਰਿਹਾ ਸੀ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੋਹਾਲੀ ਦੇ ਵਿਜੀਲੈਂਸ ਬਿਊਰੋ […]
Continue Reading