CGC Landran ਵਿਖੇ ਐਲੂਮਨੀ ਮੀਟ ‘ਰੀਮਿਨਿਸੈਂਸ 2ਕੇ26’ ਦਾ ਸ਼ਾਨਦਾਰ ਆਯੋਜਨ
ਰਿੱਕੀ ਦੀ ਲਾਈਵ ਗਾਇਕੀ ਨੇ ਬੰਨ੍ਹਿਆ ਰੰਗ ਮੋਹਾਲੀ, 17 ਨਵੰਬਰ, ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਵੱਲੋਂ ਸਾਬਕਾ ਵਿਦਿਆਰਥੀਆਂ ਦੀ ਮਿਲਣੀ ‘ਰੀਮਿਨਿਸੈਂਸ 2ਕੇ26’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਇੰਜੀਨੀਅਰਿੰਗ, ਬਿਜ਼ਨਸ ਮੈਨੇਜਮੈਂਟ, ਬਾਇਓਟੈਕਨਾਲੋਜੀ, ਫਾਰਮੇਸੀ, ਪ੍ਰਾਹੁਣਚਾਰੀ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਚਾਂ ਦੇ ਸਾਬਕਾ ਵਿਦਿਆਰਥੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ। ਇਸ […]
Continue Reading