‘ਯਾਰ ਬੋਲਦਾ…’1000 ਗੀਤਾਂ ਦੇ ਰਚੇਤੇ ਗੀਤਕਾਰ ਸ਼ਮਸ਼ੇਰ ਸੰਧੂ ਨੇ ਕੀਤੀਆਂ ਦਿਲ ਖੋਲ੍ਹ ਕੇ ਗੱਲਾਂ-ਪੰਜਾਬੀ ਲੇਖਕ ਸਭਾ ਦੇ ‘ਰੂ-ਬ-ਰੂ ਸਮਾਗਮ ਵਿੱਚ ਭਰਵੀਂ ਹਾਜ਼ਰੀ

ਨਵਦੀਪ ਗਿੱਲ ਖੇਡ ਲੇਖਕ ਨੇ ਰਚਾਇਆ ਰੌਚਕ ਸੰਵਾਦ ਚੰਡੀਗੜ੍ਹ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਉੱਘੇ ਗੀਤਕਾਰ ਅਤੇ ਸੀਨੀਅਰ ਪੱਤਰਕਾਰ ਸ਼ਮਸ਼ੇਰ ਸੰਧੂ ਨਾਲ ਇੱਕ ਪ੍ਰਭਾਵਸ਼ਾਲੀ ‘ਰੂ-ਬ-ਰੂ’ ਸਮਾਗਮ ਕਰਵਾਇਆ। ਵੱਡੀ ਗਿਣਤੀ ਵਿੱਚ ਹਾਜ਼ਰ ਸਰੋਤਿਆਂ ਨੇ ‘ਯਾਰ ਬੋਲਦਾ…’ ਨਾਮ ਦੇ ਇਸ ਪ੍ਰੋਗਰਾਮ ਦਾ […]

Continue Reading