ਪਾਕਿਸਤਾਨ ਵਿੱਚ ਰੇਲਗੱਡੀ ਪਟੜੀ ਤੋਂ ਉਤਰੀ, 6 ਮੌਤਾਂ, 30 ਜ਼ਖਮੀ

ਇਸਲਾਮਾਬਾਦ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਰਾਚੀ ਤੋਂ ਪੇਸ਼ਾਵਰ ਜਾ ਰਹੀ ਰਹਿਮਾਨ ਬਾਬਾ ਐਕਸਪ੍ਰੈਸ ਮੰਗਲਵਾਰ ਸਵੇਰੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ।ਸਵੇਰੇ 5:15 ਵਜੇ ਸ਼ੇਰ ਸ਼ਾਹ ਖੇਤਰ ਵਿੱਚ ਰੇਲਗੱਡੀ ਪਟੜੀ ਤੋਂ ਉਤਰ ਗਈ। ਬਚਾਅ ਅਧਿਕਾਰੀਆਂ ਅਨੁਸਾਰ, ਹਾਦਸੇ ਵਾਲੀ […]

Continue Reading