ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ
ਚੰਡੀਗੜ੍ਹ 2 ਮਾਰਚ ,ਬੋਲੇ ਪੰਜਾਬ ਬਿਊਰੋ; ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ […]
Continue Reading