ਜੇਡੀਯੂ ਪੰਜਾਬ ਦਾ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ ਨਾਲ ਗਠਜੋੜ, 2027 ਚੋਣਾਂ ਲਈ ਰੋਡਮੈਪ ਜਾਰੀ
ਸੁਨੀਲ ਦੱਤ ਦੀ ਭਤੀਜੀ ਮਮਤਾ ਦੱਤ ਜੇਡੀਯੂ ਪੰਜਾਬ ਵਿੱਚ ਸ਼ਾਮਲ ਚੰਡੀਗੜ੍ਹ 22 ਸਤੰਬਰ , ਬੋਲੇ ਪੰਜਾਬ ਬਿਊਰੋ; ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ (ਯੂਨਾਈਟਿਡ) ਦੀ ਪੰਜਾਬ ਇਕਾਈ ਨੇ ਮੰਗਲਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਈ ਸਿਆਸੀ ਅਤੇ ਸੰਗਠਨਾਤਮਕ ਫੈਸਲਿਆਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ […]
Continue Reading