ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਬਦਤਮੀਜ਼ੀ ਕਰਨ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਚ ਰੋਸ ਪ੍ਰਦਰਸ਼ਨ; ਫੂਕਿਆ ਪੁਤਲਾ
ਜ਼ੀਰਕਪੁਰ/ਡੇਰਾਬੱਸੀ 28 ਮਈ ,ਬੋਲੇ ਪੰਜਾਬ ਬਿਊਰੋ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਕੁਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਅਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਡੇਰਾਬੱਸੀ ਵੱਲੋਂ ਅੱਜ ਸਾਂਝੇ ਤੌਰ ਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਬੀਜੇਪੀ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੀਰਕਪੁਰ ਵਿਖੇ ਇੱਕ ਬਹੁਤ ਹੀ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ […]
Continue Reading