ਮਾਨਸਾ: 35 ਸਾਲਾ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਪਰਿਵਾਰ ਨੇ ਲਾਸ਼ ਸੜਕ ‘ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ
ਮਾਨਸਾ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ 35 ਸਾਲਾ ਦਲਜੀਤ ਸਿੰਘ ਦੀ ਕਥਿਤ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ, ਪਰਿਵਾਰ ਨੇ ਲਾਸ਼ ਸਿਰਸਾ-ਮਾਨਸਾ ਸੜਕ ‘ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪਰਿਵਾਰ ਨੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। […]
Continue Reading