ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਮਲਟੀਪਰਪਜ ਹੈਲਥ ਵਰਕਰਾਂ ਦੀ ਪਦਉੱਨਤੀ ਵਿੱਚ ਗੰਭੀਰ ਬੇਨਿਯਮੀਆਂ ਆਈਆਂ ਸਾਹਮਣੇ ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ […]

Continue Reading