ਗੈਰ ਵਿੱਦਿਕ ਡਿਊਟੀਆਂ ਦੇ ਵਿਰੋਧ ਵਿੱਚ ਪਟਿਆਲਾ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ
ਪਟਿਆਲਾ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਕੰਪਿਊਟਰ ਟੀਚਰਜ ਯੂਨੀਅਨ,ਪਟਿਆਲਾ ਵੱਲੋਂ ਸੂਬਾ ਕਮੇਟੀ ਮੈਂਬਰ ਪਰਮਵੀਰ ਸਿੰਘ, ਹਨੀ ਗਰਗ ਅਤੇ ਰਣਜੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੁਆਰਾ ਵੱਖ ਵੱਖ ਤਹਿਸੀਲਾਂ ਵਿਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੀਆਂ ਡਿਊਟੀਆਂ ਦੇ ਵਿਰੋਧ ਵਿੱਚ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਡੀਸੀ ਦਫਤਰ ਪਟਿਆਲਾ ਵਿਖੇ ਆਪਣਾ ਰੋਸ਼ ਦਰਜ ਕਰਵਾਇਆ ਗਿਆ। […]
Continue Reading