ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 3 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ […]
Continue Reading