ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]
Continue Reading