21 ਜਨਵਰੀ 2026 ਨੂੰ ਪੈਨਸ਼ਨਰਜ਼ ਭਵਨ ਮਾਨਸਾ ਵਿਖੇ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ ਸਿੰਘ ਮਾਨਸਾ ਦੀ 45 ਵੀਂ ਬਰਸੀ ਮਨਾਈ ਜਾਵੇਗੀ ÷ਸ਼ਹੀਦ ਲਾਭ ਸਿੰਘ ਮਾਨਸਾ ਯਾਦਗਾਰ ਕਮੇਟੀ।
29 ਦਸੰਬਰ ਮਾਨਸਾ ,ਬੋਲੇ ਪੰਜਾਬ ਬਿਊਰੋ; ਅੱਜ ਇੱਥੇ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਸ਼ਹੀਦ ਲਾਭ ਸਿੰਘ ਮਾਨਸਾ ਯਾਦਗਾਰ ਕਮੇਟੀ ਦੀ ਮੀਟਿੰਗ ਕਮੇਟੀ ਦੇ ਕਨਵੀਨਰ ਹਰਗਿਆਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਉਹਨਾਂ ਪ੍ਰੈੱਸ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ 21 ਜਨਵਰੀ 2026 ਨੂੰ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ ਸਿੰਘ ਮਾਨਸਾ […]
Continue Reading