ਮੋਹਾਲੀ ਪੁਲਿਸ ਵੱਲੋਂ ਜ਼ੀਰਕਪੁਰ ਦੇ ਬਿਲਡਰ ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਤਿੰਨ ਸ਼ੂਟਰ ਗ੍ਰਿਫ਼ਤਾਰ
ਚਾਰ ਦਿਨਾਂ ਦੇ ਅੰਦਰ ਵਾਰਦਾਤ ਨੂੰ ਸੁਲਝਾਇਆ; 9 ਐੱਮ.ਐੱਮ. ਬੇਰੇਟਾ ਪਿਸਤੌਲ, ਵਾਰਦਾਤ ਵਿੱਚ ਵਰਤੀ ਸਵਿਫਟ ਕਾਰ ਅਤੇ ਮੋਬਾਈਲ ਫ਼ੋਨ ਬਰਾਮਦ : ਐਸ ਐਸ ਪੀ ਵਰੁਣ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ:ਐਸ ਏ ਐਸ ਨਗਰ (ਮੋਹਾਲੀ) ਪੁਲਿਸ ਨੇ ਜ਼ੀਰਕਪੁਰ ਵਿੱਚ ਇੱਕ ਬਿਲਡਰ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਅਰਸ਼ […]
Continue Reading