ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆ ਮਜ਼ਦੂਰਾਂ ਦੀ ਯੂਨੀਅਨ ਦੇ ਸਿਹਯੋਗ ਨਾਲ ਲੇਬਰ ਵਿਭਾਗ ਵੱਲੋਂ ਦੂਜਾ ਲੇਬਰ ਸੁਵਿਧਾ ਕੈਂਪ ਲਗਾਇਆ
ਸ਼੍ਰੀ ਚਮਕੌਰ ਸਾਹਿਬ,28, ਜੁਲਾਈ,ਬੋਲੇ ਪੰਜਾਾਬ ਬਿਊਰੋ; ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ( ਰਜਿ)ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਦੂਜਾ ਲੇਬਰ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਤੇ ਵਿੱਤ ਸਕੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਕੈਂਪ […]
Continue Reading