ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, ਲੋਕਾਂ ‘ਚ ਫੈਲੀ ਦਹਿਸ਼ਤ
ਅਜਮੇਰ/ਕਿਸ਼ਨਗੜ੍ਹ, 18 ਦਸੰਬਰ ,ਬੋਲੇ ਪੰਜਾਬ ਬਿਊਰੋ; ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਕਿਸ਼ਨਗੜ੍ਹ ਵਿੱਚ ਬੁੱਧਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਦੱਸ ਦੇਈਏ ਕਿ ਭਾਟ ਮੁਹੱਲਾ ਸਥਿਤ ਇੱਕ ਤਿੰਨ ਮੰਜ਼ਿਲਾ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਨਾਲ ਇਲਾਕੇ ਵਿੱਚ ਭਜਦੌੜ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੱਕ ਫੁੱਟਵੀਅਰ ਗੋਦਾਮ […]
Continue Reading