ਕੈਨੇਡਾ ’ਚ ਆਰਐਸਐਸ ਖ਼ਿਲਾਫ਼ ਪਾਬੰਦੀ ਦੀ ਉਠੀ ਮੰਗ, ਮੋਹਨ ਭਾਗਵਤ ਦਾ ਦਾਖ਼ਲਾ ਰੋਕਣ ਲਈ ਸਰਕਾਰ ’ਤੇ ਵਧਿਆ ਦਬਾਅ
ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿੱਚ ਰਾਸ਼ਟਰੀ ਸਵੈਮਸੇਵਕ ਸੰਘ (ਆਰਐਸਐਸ) ਦੀਆਂ ਗਤੀਵਿਧੀਆਂ ਨੂੰ ਲੈ ਕੇ ਸਿਆਸੀ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਜਥੇਬੰਦੀਆਂ ਵੱਲੋਂ ਵਿਰੋਧ ਤੇਜ਼ ਹੋ ਗਿਆ ਹੈ। ਨਿਊ ਡੈਮੋਕ੍ਰੈਟਿਕ ਪਾਰਟੀ (ਐਨਡੀਪੀ) ਨੇ ਕੈਨੇਡਾ ਸਰਕਾਰ ਤੋਂ ਆਰਐਸਐਸ ’ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਇਸ ਦੇ ਮੁਖੀ ਮੋਹਨ ਭਾਗਵਤ ਨੂੰ ਕੈਨੇਡਾ ਵਿੱਚ […]
Continue Reading