ਸੀਜੀਸੀ ਯੂਨੀਵਰਸਿਟੀ, ਝੰਜੇੜੀ ਵਿਖੇ 1,000 ਤੋਂ ਵੱਧ ਨੌਜਵਾਨਾਂ ਨੇ “ਵਾਕ ਫਾਰ ਨਸ਼ਾ ਮੁਕਤ ਯੁਵਾ” ਵਿੱਚ ਲਿਆ ਹਿੱਸਾ

ਐਸ.ਏ.ਐਸ. ਨਗਰ (ਮੋਹਾਲੀ), 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਅਧੀਨ ਮਾਈ ਭਾਰਤ, ਪੰਜਾਬ ਵੱਲੋਂ ਅੱਜ ਸੀਜੀਸੀ ਯੂਨੀਵਰਸਿਟੀ, ਝੰਜੇੜੀ ਵਿਖੇ ਰਾਜ ਪੱਧਰੀ “ਵਾਕ ਫਾਰ ਨਸ਼ਾ ਮੁਕਤ ਯੁਵਾ” ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 1,000 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ। ਇਹ ਪ੍ਰੋਗਰਾਮ ਦੇਸ਼ ਵਿਆਪੀ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ […]

Continue Reading