ਬਾਰਡਰ ਏਰੀਆ ਨਿਯਮ ਲਾਗੂ ਕਰਨ ਨਾਲ਼ ਸਰਕਾਰੀ ਖ਼ਜ਼ਾਨੇ ਤੇ ਪਵੇਗਾ 2 ਹਜਾਰ ਕਰੋੜ ਦਾ ਵਾਧੂ ਬੋਝ

ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਆਨ ਲਾਈਨ ਮੀਟਿੰਗ ਸੂਬਾ ਆਗੂਆਂ ਸ੍ਰੀ ਸੰਜੀਵ ਕੁਮਾਰ, ਰਣਬੀਰ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ|ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਨਿਯਮ -2018 ਦੀ ਆੜ ਹੇਠ ਤਕਰੀਬਨ ਕੁੱਲ 36 ਹਜਾਰ ਅਧਿਕਾਰੀਆਂ ਤੇ ਕਰਮਚਾਰੀਆਂ […]

Continue Reading