ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ:  ਮੋਹਿੰਦਰ ਭਗਤ

ਚੰਡੀਗੜ੍ਹ, ਮਾਰਚ 9 ,ਬੋਲੇ ਪੰਜਾਬ ਬਿੳਰੋ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੱਸਿਆ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇਸ ਮਕਸਦ ਲਈ ਫਰੀਦਕੋਟ ਸ਼ਹਿਰ […]

Continue Reading