ਬੇਗਮਪੁਰਾ ਖ਼ਾਲਸਾ ਰਾਜ’ ਦੀ ਸਥਾਪਨਾ ਸਾਡਾ ਮੁੱਖ ਉਦੇਸ਼, ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਚੋਣਾਂ ਵਿੱਚ ਦੇਵਾਂਗੇ ਪੂਰਨ ਸਮਰਥਨ: ਸਰਦਾਰ ਜੀਵਨ ਸਿੰਘ ਤਮਿਲ
ਨਵੀਂ ਦਿੱਲੀ 12 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਮਿਲ ਨੇ ਐਲਾਨ ਕੀਤਾ ਹੈ ਕਿ ‘ਬੇਗਮਪੁਰਾ ਖ਼ਾਲਸਾ ਰਾਜ’ ਨਾਮਕ ਸਮਾਨਤਾ-ਅਧਾਰਿਤ ਸਾਮਰਾਜ ਦੀ ਸਥਾਪਨਾ ਕਰਨਾ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਸੇ ਵਿਚਾਰਧਾਰਕ ਮਾਰਗ ’ਤੇ ਚੱਲਣ ਵਾਲੀ ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਆਉਣ […]
Continue Reading