ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ […]

Continue Reading