2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ 8 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ […]
Continue Reading