14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]
Continue Reading