ਸ਼ਾਮਲਾਟ ਜ਼ਮੀਨਾਂ ’ਤੇ ਕਥਿਤ ਕਬਜ਼ਿਆਂ ਦੀ ਜਾਂਚ ਦੇ ਆਦੇਸ਼ ਮੁੜ ਜਾਰੀ, ਵਿਜੀਲੈਂਸ ਮੁਖੀ ਤੋਂ ਰਿਪੋਰਟ ਤਲਬ
ਸਾਬਕਾ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਮੋਹਾਲੀ, 19 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਮੋਹਾਲੀ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੀਆਂ ਸਰਕਾਰੀ ਸ਼ਾਮਲਾਟ ਜ਼ਮੀਨਾਂ ’ਤੇ ਕਥਿਤ ਕਬਜ਼ਿਆਂ ਦਾ ਮਾਮਲਾ ਮੁੜ ਚਰਚਾ ਵਿੱਚ ਹੈ। ਅਜਿਹਾ ਹੀ ਇਕ ਮਾਮਲਾ ਸਿਆਸਤਦਾਨ ਅਤੇ ਬਿਲਡਰ ਵੱਲੋਂ ਕੀਤੇ ਕਥਿਤ […]
Continue Reading