ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ

ਨਵੀਂ ਦਿੱਲੀ 11 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਕੂਲ ਦੇ ਸਾਇੰਸ ਅਧਿਆਪਕ ਗੁਰਲਾਲ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਾ. ਗੁਰਮੇਲ ਸਿੰਘ ਅਤੇ ਉਨ੍ਹਾਂ ਦੀ ਟੀਮ […]

Continue Reading