ਫਗਵਾੜਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਫਗਵਾੜਾ 10 ਸਤੰਬਰ ,ਬੋਲੇ ਪੰਜਾਬ ਬਿਊਰੋ; ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਬਹੁਤ ਹੀ ਦੁਖਦਾਈ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਬੀ.ਐਸ.ਸੀ. ਦੇ ਤੀਜੇ ਸਾਲ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਦੇ ਬਲਾਕ 57 ਦੀ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਤੇਲੰਗਾਨਾ ਦੀ ਰਹਿਣ ਵਾਲੀ ਲਕਸ਼ਮੀ […]

Continue Reading