ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਵਿਭਾਗੀ ਪੜਤਾਲਾਂ ਸਮੇਂ ਸਿਰ ਨਿਪਟਾਉਣ ਦੇ ਹੁਕਮ;ਪੰਜਾਬ ਸਰਕਾਰ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਚੱਲ ਰਹੀਆਂ ਵਿਭਾਗੀ ਪੜਤਾਲਾਂ ਦੇ ਨਿਪਟਾਰੇ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲਿਆ ਹੈ।ਪ੍ਰਸੋਨਲ ਵਿਭਾਗ ਵੱਲੋਂ ਜਾਰੀ ਤਾਜ਼ਾ ਹਦਾਇਤਾਂ ਅਨੁਸਾਰ, ਹੁਣ ‘ਪੰਜਾਬ ਸਿਵਲ ਸੇਵਾਵਾਂ (ਦੰਡ ਅਤੇ ਅਪੀਲ) ਨਿਯਮਾਂਵਲੀ, 1970’ ਅਧੀਨ ਕੀਤੀ ਜਾਣ ਵਾਲੀ ਅਨੁਸ਼ਾਸਨੀ ਕਾਰਵਾਈ ਨੂੰ […]

Continue Reading