ਵਿਸ਼ਵ ਦੇ ਚੋਟੀ ਦੇ 2 % ਵਿਗਿਆਨੀਆਂ ਦੀ ਸੂਚੀ ਵਿਚ ਪੰਜਾਬੀ ਯੂਨੀਵਰਸਿਟੀ ਦੇ 15 ਅਧਿਆਪਕ ਸ਼ਾਮਲ

ਪਟਿਅਲਾ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੋਜ ਕਾਰਜਾਂ ਨੇ ਇਕ ਵਾਰ ਫਿਰ ਵਿਸ਼ਵ ਪੱਧਰ ’ਤੇ ਅਪਣੀ ਪਛਾਣ ਦਰਜ ਕਰਵਾਈ ਹੈ। ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਵਲੋਂ ਜਾਰੀ ਸਾਲ 2026 ਦੀ ਵਿਸ਼ਵ ਦੇ ਚੋਟੀ ਦੇ ਦੋ ਫ਼ੀ ਸਦੀ ਵਿਗਿਆਨੀਆਂ ਦੀ ਸੂਚੀ ਵਿਚ ਪੰਜਾਬੀ ਯੂਨੀਵਰਸਿਟੀ ਦੇ 15 ਅਧਿਆਪਕਾਂ ਨੂੰ ਥਾਂ ਮਿਲੀ ਹੈ। ਇਨ੍ਹਾਂ ਵਿਚੋਂ […]

Continue Reading